ਮਾਹਰ ਸਲਾਹਕਾਰ ਵੇਰਵਾ

idea99collage_paddy.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-04-20 14:36:09

Prefer these varieties recommended by PAU

ਝੋਨਾ: ਕਿਸਾਨ ਵੀਰਾ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਾਉਣੀ ਦੀਆਂ ਫਸਲਾਂ ਲਈ ਖੇਤਾਂ ਨੂੰ ਤਿਆਰ ਕਰੋ ਅਤੇ ਪਾਣੀ ਦੀ ਬੱਚਤ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਏ ਯੂ ਵੱਲੋਂ ਸਿਫ਼ਾਰਸ਼ ਕਿਸਮਾਂ ਪੀ ਆਰ 130 ਅਤੇ ਪੀ ਆਰ 131 ਨੂੰ ਤਰਜੀਹ ਦਿਓ।