ਮਾਹਰ ਸਲਾਹਕਾਰ ਵੇਰਵਾ

idea99cotton.png
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-11 08:51:30

Preventing the spread of whiteflies in cotton fields

ਕਪਾਹ: ਫ਼ਸਲ ਨੂੰ ਫੁੱਲ ਨਿਕਲਣ ਅਤੇ ਫ਼ਲ ਪੈਣ ਸਮੇਂ ਪਾਣੀ ਦੀ ਘਾਟ ਨਾ ਆਉਣ ਦਿਓ। ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ। ਨਰਮੇ ਅਤੇ ਹੋਰ ਫ਼ਸਲਾਂ ਜਿਵੇਂ ਕਿ ਮੂੰਗੀ ਉੱਪਰ ਚਿੱਟੀ ਮੱਖੀ ਦਾ ਲਗਾਤਾਰ ਸਰਵੇਖਣ ਕਰਦੇ ਰਹੋ।