ਮਾਹਰ ਸਲਾਹਕਾਰ ਵੇਰਵਾ

idea99maize_.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-26 11:33:38

Prevention of fall armyworm in forage maize

ਇਸ ਕੀੜੇ ਦੀ ਰੋਕਥਾਮ ਲਈ ਚਾਰੇ ਵਾਲੀ ਮੱਕੀ ਦੀ ਬਿਜਾਈ ਅੱਧ ਅਗਸਤ ਤੱੱਕ ਕਰੋ। 

  • ਪੱੱਤੇ 'ਤੇ ਦਿੱਤੇ ਆਂਡਿਆਂ ਨੂੰ ਨਸ਼ਟ ਕਰ ਦਿਉ। 

  • ਕੀੜੇ ਦਾ ਹਮਲਾ ਦਿਖਾਈ ਦੇਣ 'ਤੇ, ਰੋਕਥਾਮ ਲਈ 0.4 ml Coragen 18.5% sc ਨੂੰ 120- 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ 'ਚ ਛਿੜਕਾਅ ਕਰੋ।