ਮਾਹਰ ਸਲਾਹਕਾਰ ਵੇਰਵਾ

idea99gumm.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-09-04 16:11:22

Prevention of Gummosis in Fruits

100 ਗ੍ਰਾਮ ਟਰਾਈਕੋਡਰਮਾ ਐਸਪੈਰੇਲਮ ਦੀ ਪਾਊਡਰ ਬਾਇਓਫਾਰਮੂਲੇਸ਼ਣ ਨੂੰ 2.5 ਕਿੱਲੋ ਰੂੜੀ ਨਾਲ ਮਿਲਾ ਕੇ ਸੋਡੀਅਮ ਹਾਈਪੋਕਲੋਰਾਈਟ ਦੀ ਸਪਰੇਅ ਤੋਂ ਇੱਕ ਹਫਤਾ ਬਾਅਦ, ਬੂਟੇ ਦੇ ਮੁੱਢ ਅਤੇ ਘੇਰੇ ਵਿੱਚ ਫਰਵਰੀ-ਮਾਰਚ ਅਤੇ ਫਿਰ ਜੁਲਾਈ-ਅਗਸਤ ਵਿੱਚ ਪਾਉਣ ਨਾਲ ਇਸ ਬਿਮਾਰੀ ਦੀ ਰੋਕਥਾਮ ਕੀਤੀ ਜਾ ਸਕਦੀ ਹੈ।