ਮਾਹਰ ਸਲਾਹਕਾਰ ਵੇਰਵਾ

idea99cotton.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-05-06 10:26:27

Prevention of Jassid/Aphid in cotton crop

ਨਰਮੇ ਵਿੱਚ ਤੇਲੇ/ਚੇਪੇ ਦੀ ਰੋਕਥਾਮ ਲਈ ਬੀਜ ਨੂੰ 5 ਗ੍ਰਾਮ imidachloprid ਜਾਂ 7 ਗ੍ਰਾਮ thiamethoxam ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧੋ।