ਮਾਹਰ ਸਲਾਹਕਾਰ ਵੇਰਵਾ

idea99maize.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-05-27 13:29:30

Prevention of Stalk rot in fodder Maize

  • ਮੱਕੀ ਦੇ ਗੜੂੰਏਂ ਦੀ ਸੁਚੱਜੀ ਰੋਕਥਾਮ ਲਈ ਬਿਜਾਈ ਤੋਂ 2-3 ਹਫ਼ਤੇ ਬਾਅਦ ਜਾਂ ਜਦੋਂ ਗੜੂੰਏਂ ਦਾ ਹਮਲਾ ਨਜ਼ਰ ਆਵੇ ਤਾਂ ਹਮਲੇ ਵਾਲੇ ਬੂੂਟੇ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ। 

  • ਫ਼ਸਲ ਨੂੰ ਗੜੂੰਏਂ ਦੇ ਹਮਲੇ ਤੋਂ ਬਚਾਊਣ ਲਈ 40  ਮਿਲੀਲੀਟਰ ਕੋਰਾਜਨ 18.5 ਐੱਸ ਸੀ ਦਾ 60-80 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।