ਮਾਹਰ ਸਲਾਹਕਾਰ ਵੇਰਵਾ

idea99collage_ludfurjth;jur.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-21 16:50:35

Prevention of tobacco insect in pulses

ਮੂੰਗੀ / ਮਾਂਹ: ਤੰਬਾਕੂ ਦੀ ਸੁੰਡੀ ਦੀ ਸਰਵਪੱਖੀ ਰੋਕਥਾਮ ਲਈ ਝੁੰਡਾਂ ਵਿੱਚ ਮਿਲਣ ਵਾਲੇ ਇਸ ਦੇ ਆਂਡਿਆਂ ਅਤੇ ਛੋਟੀਆਂ ਸੁੰਡੀਆਂ ਨੂੰ ਪੱਤਿਆਂ ਸਮੇਤ ਨਸ਼ਟ ਕਰ ਦਿਓ।