ਪਾਪਲਰ: ਪਾਪਲਰ ਦੇ ਸਹੀ ਵਾਧੇ ਅਤੇ ਗਰਮੀ ਤੋਂ ਬਚਾਉਣ ਲਈ ਬੂਟਿਆਂ ਨੂੰ ਸੱਤ ਦਿਨ ਦੇ ਵਕਫੇ 'ਤੇ ਸਿੰਚਾਈ ਦਿੰਦੇ ਰਹੋ। ਜਿੰਕ ਦੀ ਘਾਟ ਵਾਲੀਆਂ ਜਮੀਨਾਂ ਵਿੱਚ 100, 200 ਅਤੇ 300 ਗ੍ਰਾਮ ਜ਼ਿੰਕ ਸਲਫੇਟ (21 % ਜ਼ਿੰਕ) ਪ੍ਰਤੀ ਬੂਟੇ ਦੇ ਹਿਸਾਬ ਨਾਲ ਕ੍ਰਮਵਾਰ ਇੱਕ, ਤਿੰਨ ਅਤੇ ਪੰਜ ਸਾਲ ਦੀ ਉਮਰ ਦੀਆਂ ਪਲਾਂਟੇਸ਼ਨਾਂ ਨੂੰ ਪਾਓ। ਖਾਦ ਨੂੰ ਮਿੱਟੀ ਵਿੱਚ ਰਲਾ ਕੇ ਪਾ ਦਿਓ ਅਤੇ ਹਲਕੀ ਸਿੰਚਾਈ ਦੇ ਦਿਓ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.