ਮਾਹਰ ਸਲਾਹਕਾਰ ਵੇਰਵਾ

idea99MAIZE_PAU.png
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-22 15:02:15

Protection of Maize crop from stagnant water

ਮੱਕੀ: ਮੱਕੀ ਵਿੱਚ ਖੜ੍ਹੇ ਪਾਣੀ ਦਾ ਨੁਕਸਾਨ ਨਜ਼ਰ ਆਵੇ ਤਾਂ 3% ਯੂਰੀਆ ਘੋਲ ਦੇ ਦੋ ਛਿੜਕਾਅ ਹਫਤੇ ਦੇ ਫਰਕ ਤੇ ਕਰਨ ਨਾਲ ਜਾਂ ਵਾਧੂ ਨਾਈਟਰੋਜਨ 12-24 ਕਿੱਲੋ (25-50 ਕਿੱਲੋ ਯੂਰੀਆ) ਪ਼੍ਰਤੀ ਏਕੜ ਪਾਉਣ ਨਾਲ ਨੁਕਸਾਨ ਘਟਾਇਆ ਜਾ ਸਕਦਾ ਹੈ।

  • ਜਦੋਂ ਖੇਤ ਵੱਤਰ ਆ ਜਾਵੇ ਤਾਂ ਖੇਤਾਂ ਦੀ ਸਿਆੜਾਂ ਵਿੱਚ ਟਰੈਕਟਰ ਨਾਲ ਮਿਲਾਈ ਕਰ ਦਿਓ।