ਮਾਹਰ ਸਲਾਹਕਾਰ ਵੇਰਵਾ

idea99summer-sunrisejpg-8a3de64ee9c00a6e.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-04-13 11:35:09

Punjab State's weather for upcoming days

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਚੇਤਾਵਨੀ: ਅੱਜ (13 ਅਪ੍ਰੈਲ) ਨੂੰ ਗਰਜ ਚਮਕ/ ਤੇਜ਼ ਹਵਾਵਾਂ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਆਉਣ ਵਾਲੇ ਦਿਨਾਂ ਦੌਰਾਨ ਖੂਸ਼ਕ ਮੌਸਮ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਵੀਰ ਫ਼ਸਲਾਂ ਨੂੰ ਲੋੜ ਅਨੁਸਾਰ ਪਾਣੀ ਲਾ ਸਕਦੇ ਹਨ ਅਤੇ ਸਪਰੇਅ ਕਰ ਸਕਦੇ ਹਨ।