ਮਾਹਰ ਸਲਾਹਕਾਰ ਵੇਰਵਾ

idea99collage_weather_report.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-08-18 11:37:23

Punjab's weather forecast for the next few days

ਮੌਸਮ ਦੀ ਭਵਿੱਖਵਾਣੀ: ਖੇਤੀ ਧੰਦੇ ਵਿੱਚ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਕਿਤੇ ਕਿਤੇ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ। ਫ਼ਸਲਾਂ ਨੂੰ ਪਾਣੀ ਲਗਾਉਣ ਸਮੇਂ ਮੌਸਮ ਦਾ ਧਿਆਨ ਜ਼ਰੂਰ ਰੱਖੋ।