ਗੰਢੇ: ਇੱਕ ਏਕੜ ਗੰਢਿਆਂ ਦੀ ਪਨੀਰੀ ਤਿਆਰ ਕਰਨ ਲਈ 15 ਤੋਂ 20 ਸੈਂਟੀਮੀਟਰ ਉੱਚੇ ਬੈੱਡ ਰੱਖ ਕੇ 4-5 ਕਿਲੋ ਬੀਜ ਦੀ ਬਿਜਾਈ ਲਈ 8 ਮਰਲੇ ਵਿੱਚ ਬੀਜ ਦਿਓ। ਲਾਲ ਰੰਗ ਦੇ ਪਿਆਜ਼ ਤਿਆਰ ਕਰਨ ਵਾਸਤੇ ਪੀ.ਓ.ਐੱਚ.-1, ਪੀ ਆਰ ਓ-7/ ਪੀ ਆਰ ਓ-6/ ਪੰਜਾਬ ਨਰੋਆ, ਪੀਲੇ ਪਿਆਜ਼ ਵਾਸਤੇ ਵੀ ਵਾਈ ਓ-135 ਅਤੇ ਚਿੱਟੇ ਪਿਆਜ਼ ਵਾਸਤੇ ਪੀ ਡਬਲਯੂ ਓ-35/ਪੰਜਾਬ ਵਾਈਟ ਕਿਸਮਾਂ ਬੀਜੋ। ਪਨੀਰੀ ਅਤੇ ਖੇਤ ਦੀ ਅਨੁਪਾਤ 1:20 ਰੱਖੋ। ਸਾਉਣੀ ਦੀ ਫ਼ਸਲ ਨੂੰ ਹਫਤੇ ਪਿੱਛੋਂ ਪਾਣੀ ਦਿੰਦੇ ਰਹੋ। ਜੇਕਰ ਬੀਜ ਬਨਾਉਣਾ ਹੈ ਤਾਂ ਗੰਢੇ ਬੀਜ ਦਿਉ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store