ਮਾਹਰ ਸਲਾਹਕਾਰ ਵੇਰਵਾ

idea99adv.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-03 14:55:38

Regarding Irrigation in Wheat

ਕਣਕ
  • ਇਸ ਮਹੀਨੇ ਦੀ 10 ਤਰੀਕ ਤੱਕ, 5 ਦਸੰਬਰ ਤੋਂ ਬਾਅਦ ਬੀਜੀ ਕਣਕ ਨੂੰ ਪਾਣੀ ਲਾ ਦਿਓ।
  • ਬੱਦਲਵਾਈ, ਹਵਾ ਅਤੇ ਹਨ੍ਹੇਰੀ ਵਾਲੇ ਦਿਨ ਪਾਣੀ ਨਾ ਲਾਓ।