ਮਾਹਰ ਸਲਾਹਕਾਰ ਵੇਰਵਾ

idea99seeds.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-08-31 15:39:26

Seed production of Composite Varieties

ਬੀਜ ਉਤਪਾਦਨ ਕਰਨ ਲਈ ਕੰਪੋਜ਼ਿਟ ਕਿਸਮਾਂ ਦੇ ਤਸਦੀਕਸ਼ੁਦਾ ਬੀਜ ਦੀ ਬਿਜਾਈ ਨਿਵੇਕਲੇ ਖੇਤ ਵਿੱਚ ਕਰੋ ਜਿਸ ਦੇ ਚਾਰ-ਚੁਫੇਰੇ 200 ਮੀਟਰ ਦੇ ਘੇਰੇ ਵਿੱਚ ਬਾਜਰੇ ਦੀ ਫ਼ਸਲ ਨਾ ਬੀਜੀ ਹੋਵੇ ਜਾਂ ਫਿਰ ਖੇਤ ਦੇ ਵਿਚਕਾਰੋਂ (10 ਮੀਟਰ ਘੇਰਾ ਛੱਡ ਕੇ) ਬੀਜ ਲਈ ਸਿੱਟੇ ਰੱਖੋ।