ਮਾਹਰ ਸਲਾਹਕਾਰ ਵੇਰਵਾ

idea99DSR.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-05-24 10:40:01

Seed rate and seed treatment for direct seeding of Rice

ਬੀਜ ਦੀ ਮਾਤਰਾ: ਇੱਕ ਏਕੜ ਦੀ ਬਿਜਾਈ ਲਈ 8-10 ਕਿਲੋਗ੍ਰਾਮ ਬੀਜ ਦੀ ਵਰਤੋਂ ਕਰੋ।

ਬੀਜ ਦੀ ਸੋਧ:  ਬੀਜ ਨੂੰ 12 ਘੰਟੇ 2% ਪੋਟਾਸ਼ੀਅਮ ਨਾਈਟ੍ਰੇਟ ਦੇ ਘੋਲ (10 ਲੀਟਰ ਪਾਣੀ ਵਿੱਚ 200 ਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ) ਵਿੱਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ, 3 ਗ੍ਰਾਮ ਸਪਰਿੰਟ 75 ਡਬਲਯੂ ਐਸ (ਮੈਨਕੋਜੈਬ + ਕਾਰਬੈਂਡਾਜਿਮ) ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਲੈਣਾ ਚਾਹੀਦਾ ਹੈ।