ਮਾਹਰ ਸਲਾਹਕਾਰ ਵੇਰਵਾ

idea99Advisory1_Masar.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ
ਪੰਜਾਬ
2023-09-23 09:33:49

Some important points related to the cultivation of Lentils

  • ਐਲ ਐਲ 1373 ਕਿਸਮ ਨੂੰ ਕੁੰਗੀ ਰੋਗ ਘੱਟ ਲੱਗਦਾ ਹੈ। 
  • ਫ਼ਸਲ ਦੀ ਬਿਜਾਈ ਨੀਮ ਪਹਾੜੀ ਇਲਾਕਿਆਂ ਵਿੱਚ ਅਕਤੂਬਰ ਦੇ ਦੂਜੇ ਪੰਦਰਵਾੜੇ ਅਤੇ ਬਾਕੀ ਇਲਾਕਿਆਂ ਵਿੱਚ ਅਕਤੂਬਰ ਦੇ ਅਖੀਰ ਤੋਂ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਕਰੋ। 
  • ਮਸਰਾਂ ਦੀ ਕਿਸਮ ਐਲ ਐਲ 1373 ਲਈ 18 ਕਿਲੋ ਅਤੇ ਐਲ ਐਲ 931 ਲਈ 12-15 ਕਿਲੋ ਬੀਜ ਪ੍ਰਤੀ ਏਕੜ ਵਰਤੋ।  
  • ਬੀਜ ਨੂੰ ਬਿਜਾਈ ਤੋਂ ਪਹਿਲਾਂ ਜੀਵਾਣੂੰ ਖ਼ਾਦ ਦਾ ਟੀਕਾ ਲਾਓ