ਮਾਹਰ ਸਲਾਹਕਾਰ ਵੇਰਵਾ

idea99cotootn.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-01 14:51:53

Some important tips to prevent sap-sucking insects in Cotton

  • ਫ਼ਸਲ ਦੀ ਸ਼ੁਰੂਆਤੀ ਅਵਸਥਾ ਵਿੱਚ ਚਿੱਟੀ ਮੱਖੀ ਦਾ ਹਮਲਾ ਹੋਣ ਤੇ ਇੱਕ ਤੋਂ ਦੋ ਸਪਰੇ 1 ਲੀਟਰ ਨਿੰਬੀਸੀਡੀਨ ਜਾਂ ਅਚੂਕ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ।

  • ਭੂਰੀ ਜੂੰ (ਥਰਿਪ) ਦੀ ਰੋਕਥਾਮ ਲਈ ਪਹਿਲੇ 30 ਦਿਨ ਤੱਕ ਕਿਸੇ ਵੀ ਕੀਟਨਾਸ਼ਕ ਦਾ ਛਿੜਕਾਅ ਨਾ ਕਰੋ।

  • ਜੇਕਰ ਥਰਿਪ ਦਾ ਹਮਲਾ ਨਜ਼ਰ ਆਵੇ ਤਾਂ ਤੁਰੰਤ ਖੇਤ ਨੂੰ ਪਾਣੀ ਲਾ ਦਿਓ।