ਮਾਹਰ ਸਲਾਹਕਾਰ ਵੇਰਵਾ

idea99collage_vegetables_changi_kheti.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-05-17 14:36:21

Some special information about vegetables

ਸਬਜ਼ੀਆਂ: ਭਿੰਡੀ ਦੀਆਂ ਪੰਜਾਬ ਸੁਹਾਵਣੀ ਜਾਂ ਪੰਜਾਬ 8 ਕਿਸਮਾਂ ਬੀਜਣੀਆਂ ਸ਼ੁਰੂ ਕਰ ਦਿਉ ਕਿਉਂਕਿ ਇਹ ਕਿਸਮਾਂ ਪੀਲੇ ਵਿਸ਼ਾਣੂੰ ਰੋਗ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀਆਂ ਹਨ। 15-20 ਟਨ ਗਲੀ ਸੜੀ ਰੂੜੀ ਤੋਂ ਇਲਾਵਾ 40 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਪਾਉ। ਸਬਜ਼ੀਆਂ ਦੀਆਂ ਖੜ੍ਹੀਆਂ ਫ਼ਸਲਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਪਾਣੀ ਦਿਉ ਪਰ ਹਲਕੀਆਂ ਜ਼ਮੀਨਾਂ ਵਿੱਚ ਇਹ ਵਕਫ਼ਾ ਚਾਰ ਤੋਂ ਪੰਜ ਦਿਨਾਂ ਬਾਅਦ ਕਰ ਦਿਉ।