ਮਾਹਰ ਸਲਾਹਕਾਰ ਵੇਰਵਾ

idea99sugarcanecrop.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2019-12-12 11:38:06

Some suggestions from experts for Sugarcane crop

ਫ਼ਸਲ ਨੂੰ ਕੋਰੇ ਤੋਂ ਬਚਾਉਣ ਲਈ ਅੱਧ ਦਸੰਬਰ ਤੱਕ ਪਾਣੀ ਦਿਉ। ਅਗੇਤੀਆਂ ਕਿਸਮਾਂ ਨੂੰ ਪੀੜਨ ਅਤੇ ਕਟਾਈ (ਮਿੱਲਾਂ ਵਿੱਚ ਭੇਜਣ ਲਈ) ਸ਼ੁਰੂ ਕਰ ਦਿਉ। ਕਟਾਈ ਖ਼ਤਮ ਹੁੰਦਿਆਂ ਸਾਰ ਹੀ ਖੇਤ ਵਿਚੋਂ ਖੋਰੀ ਇਕੱਠੀ ਕਰਕੇ ਸਾੜ ਦਿਉ ਅਤੇ ਖੇਤ ਨੂੰ ਪਾਣੀ ਦੇ ਦਿਉ। ਮੁੱਢਾਂ ਨੂੰ ਗੰਨੇ ਦੀ ਖੋਰੀ ਨਾਲ ਨਾ ਢੱਕੋ।