ਮਸਰ: ਮਸਰਾਂ ਦੀ ਬਿਜਾਈ ਅਕਤੂਬਰ ਦੇ ਅਖ਼ੀਰ ਤੋਂ ਸ਼ੁਰੂ ਕਰ ਦਿਉ। ਐੱਲ ਐੱਲ 931, ਐੱਲ ਐੱਲ 699 ਕਿਸਮਾਂ ਬੀਜੋ। ਮਸਰਾਂ ਦੀ ਫ਼ਸਲ ਦਾ ਵਧੀਆ ਝਾੜ ਲੈਣ ਲਈ ਬੀਜ ਨੂੰ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਗਾਓ ਅਤੇ ਬਿਜਾਈ ਵੇਲੇ 11 ਕਿੱਲੋ ਯੂਰੀਆ ਅਤੇ 50 ਕਿੱਲੋ ਸੁਪਰਫਾਸਫੇਟ ਪ੍ਰਤੀ ਏਕੜ ਪਾਓ। ਜੇ ਟੀਕਾ ਨਹੀਂ ਲਾਇਆ ਤਾਂ 100 ਕਿੱਲੋ ਸਿੰਗਲ ਸੁਪਰਫਾਸਫੇਟ ਬਿਜਾਈ ਸਮੇਂ ਪਾਉ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.