ਮਾਹਰ ਸਲਾਹਕਾਰ ਵੇਰਵਾ

idea99collage_cowpea_maize.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-05-31 16:12:14

Sowing of non-leguminous and leguminous fodder

ਚਾਰਾ: ਗੈਰ ਫ਼ਲੀਦਾਰ ਅਤੇ ਫ਼ਲੀਦਾਰ ਚਾਰੇ ਜਿਵੇਂ ਕਿ ਮੱਕੀ+ਰਵਾਂਹ ਰਲਾ ਕੇ ਬੀਜੋ, ਇਸ ਤਰ੍ਹਾਂ ਜ਼ਿਆਦਾ ਪੌਸ਼ਟਿਕ ਚਾਰਾ ਮਿਲੇਗਾ। ਚਾਰੇ ਦੇ ਚੰਗੇ ਵਾਧੇ ਲਈ ਕੁੱਝ ਵਕਫ਼ੇ ਬਾਅਦ ਲਗਾਤਾਰ ਪਾਣੀ ਦਿਉ।