ਮਾਹਰ ਸਲਾਹਕਾਰ ਵੇਰਵਾ

idea99collage_moong_arhar.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-05-26 09:50:23

Sowing of pulses and control of caterpillar

ਦਾਲਾਂ: ਇਹ ਸਮਾਂ ਅਰਹਰ ਦੀ ਬਿਜਾਈ ਲਈ ਢੁੱਕਵਾਂ ਹੈ। ਬਿਜਾਈ ਲਈ 6 ਕਿਲੋ ਪ੍ਰਤੀ ਏਕੜ ਬੀਜ ਵਰਤੋ।

ਮੂੰਗੀ/ਮਾਂਹ: ਤੰਬਾਕੂ ਦੀ ਸੁੰਡੀ ਦੀ ਸਰਵਪੱਖੀ ਰੋਕਥਾਮ ਲਈ ਝੁੰਡਾਂ ਵਿੱਚ ਮਿਲਣ ਵਾਲੇ ਇਸ ਦੇ ਆਂਡਿਆਂ ਅਤੇ ਛੋਟੀਆਂ ਸੁੰਡੀਆਂ ਨੂੰ ਪੱਤਿਆਂ ਸਮੇਤ ਨਸ਼ਟ ਕਰ ਦਿਓ।