ਮਾਹਰ ਸਲਾਹਕਾਰ ਵੇਰਵਾ

idea99collage_rfgtj.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-09 11:43:14

Suggestion to farmers for building cattle shed

ਪਸ਼ੂ ਪਾਲਣ: ਪਸ਼ੂ ਢਾਰੇ ਆਲੇ-ਦੁਆਲੇ ਨਾਲੋਂ ਉੱਚੀ ਜਗ੍ਹਾ 'ਤੇ ਬਣਾਓ ਤਾਂ ਜੋ ਪਾਣੀ ਦਾ ਸਹੀ ਨਿਕਾਸ ਹੋ ਸਕੇ।

  • ਪਸ਼ੂ ਢਾਰਿਆਂ ਵਿੱਚ ਜ਼ਿਆਦਾ ਨਮੀਂ ਇਕੱਠੀ ਨਾ ਹੋਣ ਦਿਉ ਅਤੇ ਇਸ ਦੇ ਕੰਟਰੋਲ ਲਈ ਦਿਨ ਦੀ ਧੁੱਪ ਵੇਲੇ ਖਿੜਕੀਆਂ ਖੋਲ ਦਿਉ।
  • ਸਾਫ ਹਵਾ ਦੇ ਵਗਣ ਨਾਲ ਨਮੀਂ ਬਾਹਰ ਜਾਵੇਗੀ ਅਤੇ ਪਸ਼ੂ ਨੂੰ ਸਾਂਹ ਦੀਆਂ ਬਿਮਾਰੀਆਂ ਵੀ ਘੱਟ ਹੋਣਗੀਆਂ।
  • ਸ਼ੈੱਡ ਵਿਚ ਪੱਕੇ ਫਰਸ਼ ਦਾ ਪ੍ਰਬੰਧ ਜ਼ਰੂਰ ਕਰੋ ਤਾਂ ਜੋ ਮਲ ਮੂਤਰ ਦਾ ਠੀਕ ਤਰ੍ਹਾਂ ਨਿਕਾਸ ਹੋ ਸਕੇ ਅਤੇ ਫਰਸ਼ ਦੀ ਸਫਾਈ ਕਰਨੀ ਸੌਖੀ ਹੋਵੇ।
  • ਕੱਚੇ ਫਰਸ਼ ਦੀ ਉਪਰਲੀ ਮਿੱਟੀ ਦੀ ਤਹਿ ਸਮੇਂ-ਸਮੇਂ 'ਤੇ ਬਦਲੋ।