ਮਾਹਰ ਸਲਾਹਕਾਰ ਵੇਰਵਾ

idea99Citrus_fruits.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-05-03 11:35:53

Suggestions for citrus fruit plants

ਨਿੰਬੂ ਜਾਤੀ ਦੇ ਫ਼ਲਾਂ ਨੂੰ ਲਗਾਤਾਰ ਹਲਕੀ ਸਿੰਚਾਈ ਕਰਦੇ ਰਹੋ। 

  • ਨਿੰਬੂ ਜਾਤੀ ਦੇ ਫ਼ਲਾਂ ਦੇ ਕੇਰੇ ਦੀ ਰੋਕਥਾਮ ਲਈ ਜਿਬਰੈਲਿਕ ਐਸਿਡ (1.0 ਗ੍ਰਾਮ ਪ੍ਰਤੀ 100 ਲਿਟਰ ਪਾਣੀ) ਦਾ ਛਿੜਕਾਅ ਕਰ ਦਿਉ। ਜਿਬਰੈਲਿਕ ਐਸਿਡ ਨੂੰ 10-20 ਮਿਲੀ ਲੀਟਰ ਅਲਕੋਹਲ ਵਿੱਚ ਘੋਲ ਲਵੋ। 

  • ਨਿੰਬੂ ਜਾਤੀ ਦੇ ਬੂਟਿਆਂ ਉੱਪਰ 3.0 ਗ੍ਰਾਮ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਜਿੰਕ ਸਲਫ਼ੇਟ ਦਾ ਛਿੜਕਾਅ ਕੀਤਾ ਜਾ ਸਕਦਾ ਹੈ।