ਮਾਹਰ ਸਲਾਹਕਾਰ ਵੇਰਵਾ

idea99collage.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-22 14:10:11

Suggestions for farmers about the sowing of vegetables

ਸਬਜੀਆਂ: ਵੱਧ ਝਾੜ ਲੈਣ ਲਈ ਸਬਜ਼ੀਆਂ ਦੀ ਤੁੜਾਈ ਸਹੀ ਸਮੇਂ 'ਤੇ ਕਰਦੇ ਰਹੋ।

  • ਭਿੰਡੀ ਦੀ ਪੰਜਾਬ ਸੁਹਾਵਨੀ, ਪੰਜਾਬ ਲਾਲੀਮਾ ਅਤੇ ਲੋਬੀਏ ਦੀ ਕਾਉ ਪੀਅ 263 ਕਿਸਮਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ।
  • ਕੱਦੂ ਜਾਤੀ ਦੀਆਂ ਸਬਜ਼ੀਆਂ ਵਿੱਚ ਘੀਆ ਕੱਦੂ, ਘੀਆ ਤੋਰੀ, ਕਰੇਲਾ ਅਤੇ ਟੀਂਡੇ ਦਾ 2 ਕਿਲੋ ਬੀਜ ਪ੍ਰਤੀ ਏਕੜ ਅਤੇ ਵੰਗੇ ਦਾ 1 ਕਿਲੋ ਪ੍ਰਤੀ ਏਕੜ ਸਿਫ਼ਾਰਸ਼ ਮੁਤਾਬਕ ਬੀਜੋ।
  • ਫੁੱਲ ਗੋਭੀ ਦੀ ਅਗੇਤੀ ਕਿਸਮਾ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਸਕਦੀ ਹੈ।