ਮਾਹਰ ਸਲਾਹਕਾਰ ਵੇਰਵਾ

idea99poultry.jpg
ਦੁਆਰਾ ਪੋਸਟ ਕੀਤਾ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-05-16 11:09:40

Suggestions for poultry farming during the summer season

ਮੁਰਗੀਆਂ ਦੇ ਸ਼ੈੱਡ ਦੀ ਸੋਡੀਅਮ ਹਾਈਪੋਕਲੋਰਾਈਟ (1%) ਦੀ ਵਰਤੋਂ ਕਰਕੇ ਸਫ਼ਾਈ ਕਰਨੀ ਚਾਹੀਦੀ ਹੈ।

  • ਮਾਹਿਰਾਂ ਦੀ ਸਲਾਹ ਅਨੁਸਾਰ ਚੂਚਿਆਂ ਨੂੰ ਕਿਰਮ ਰਹਿਤ ਕਰਨ ਦੀ ਦਵਾਈ ਦੇਣੀ ਚਾਹੀਦੀ ਹੈ।

  • ਗਰਮੀ ਦੇ ਮਹੀਨਿਆਂ ਦੌਰਾਨ ਚੂਚਿਆਂ ਨੂੰ ਵਿਰਲੇ ਕਰ ਦੇਣਾ ਚਾਹੀਦਾ ਹੈ ਤਾਂ ਕਿ ਗਰਮੀ ਦਾ ਦਬਾਅ ਘਟਾਇਆ ਜਾ ਸਕੇ।