ਮਾਹਰ ਸਲਾਹਕਾਰ ਵੇਰਵਾ

idea99pulse_advice.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2019-12-11 14:21:44

Suggestions for Pulse in December

ਛੋਲਿਆਂ ਅਤੇ ਮਸਰਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਗੋਡੀ ਕਰੋ। ਸਮੇਂ ਸਿਰ ਬੀਜੀ ਛੋਲਿਆਂ ਦੀ ਫ਼ਸਲ ਨੂੰ ਅੱਧ ਦਸੰਬਰ ਦੇ ਆਸ-ਪਾਸ ਪਾਣੀ ਦੇ ਦਿਉ ਜਦ ਕਿ ਮਸਰਾਂ ਨੂੰ ਬਿਜਾਈ ਦੇ ਇੱਕ ਮਹੀਨਾ ਬਾਅਦ ਪਾਣੀ ਦਿਉ।