ਮਾਹਰ ਸਲਾਹਕਾਰ ਵੇਰਵਾ

idea99collage_pottao_aphids.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-02-13 14:26:32

Suggestions to protect potato crop from Aphids and late blight disease

ਆਲੂ: ਆਲੂਆਂ ਨੂੰ ਤੇਲੇ ਦੇ ਹਮਲੇ ਤੋਂ ਬਚਾਉਣ ਲਈ 300 ਮਿਲੀਲੀਟਰ ਮੈਟਾਸਿਸਟਾਕਸ 25 ਤਾਕਤ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ।

  • ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ 500-700 ਗ੍ਰਾਮ ਇੰਡੋਫਿਲ ਐਮ-45/ਮਾਸ ਐਮ-45/ ਮਾਰਕਜ਼ੈਬ/ ਐਂਟਰਾਕੌਲ/ਕੱਚ ਜਾਂ 750-1000 ਗਾਮ ਕਾਪਰ ਔਕਸੀਕਲੋਰਾਈਡ/ ਮਾਰਕ ਕਾਪਰ ਨੂੰ 250-350 ਲੀਟਰ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਾਫ ਮੌਸਮ ਹੋਣ 'ਤੇ ਹਫਤੇ-ਹਫਤੇ ਦੇ ਵਕਫੇ 'ਤੇ ਛਿੜਕਾਅ ਕਰੋ।