ਮਾਹਰ ਸਲਾਹਕਾਰ ਵੇਰਵਾ

idea99cotton.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-05-01 13:45:53

Suitable cotton varieties for sowing

ਇਹ ਸਮਾਂ ਪੀਏਯੂ ਦੀਆਂ ਸਿਫ਼ਾਰਸ਼ ਕੀਤੀਆਂ ਬੀ ਟੀ ਨਰਮੇ ਦੀਆਂ ਕਿਸਮਾਂ ਪੀ ਏ ਯੂ ਬੀ ਟੀ 1, ਪੀ ਏ ਯੂ ਬੀ ਟੀ 2, ਪੀ ਏ ਯੂ ਬੀ ਟੀ 3; ਬੀ ਟੀ ਰਹਿਤ ਨਰਮਾ ਐਫ 2228 ਅਤੇ ਐਲ ਐਚ 2108 ਜਾਂ ਦੋਗਲੀਆਂ ਕਿਸਮਾਂ ਜਾਂ ਬੀਟੀ ਨਰਮੇ ਦੀ ਬਿਜਾਈ ਲਈ ਢੁੱਕਵਾਂ  ਹੈ। 

ਕਪਾਹ-ਨਰਮੇਂ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫਾਫਿਆਂ ਵਿੱਚ ਬੀਜ ਲਗਾਉ। ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।