ਮਾਹਰ ਸਲਾਹਕਾਰ ਵੇਰਵਾ

idea99fruits_(1).jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-10-03 13:56:16

Suitable time for planting these Fruit trees

  • ਇਹ ਸਮਾਂ ਸਦਾਬਹਾਰ ਫ਼ਲਦਾਰ ਬੂਟੇ ਜਿਵੇਂ ਅੰਬ, ਨਿੰਬੂ ਜਾਤੀ ਦੇ ਬੂਟੇ (ਕਿੰਨੂ, ਮਾਲਟਾ, ਮਿੱਠਾ ਨਿੰਬੂ, ਬਾਰਾਮਾਸੀ ਨਿੰਬੂ, ਗ੍ਰੇਪ ਫ਼ਰੂਟ), ਲੀਚੀ, ਅਮਰੂਦ, ਲੁਕਾਠ, ਆਮਲਾ, ਪਪੀਤੇ ਆਦਿ ਦੇ ਬੂਟੇ ਲਗਾਉਣ ਦਾ ਬਹੁਤ ਹੀ ਢੁੱਕਵਾਂ ਹੈ। 
  • ਤਾਪਮਾਨ ਵਿੱਚ ਗਿਰਾਵਟ ਹੋਣ ਨਾਲ ਪੌਦਿਆਂ ਦਾ ਵਾਧਾ ਸ਼ੁਰੂ ਨਹੀ ਹੁੰਦਾ ਇਸ ਲਈ ਇਹ ਬੂਟੇ ਛੇਤੀ ਤੋਂ ਛੇਤੀ ਲਗਾ ਦੇਣੇ ਚਾਹੀਦੇ ਹਨ।
  • ਨਵੇਂ ਲਗਾਏ ਗਏ ਬੂਟੇ ਬਹੁਤ ਹੀ ਕੋਮਲ ਹੁੰਦੇ ਹਨ, ਉਨ੍ਹਾਂ ਦੀ ਕਾਂਟ-ਛਾਂਟ, ਤਣੇ ਦੀ ਸਫ਼ੈਦੀ, ਪਾਣੀ ਅਤੇ ਹੋਰ ਬੂਟੇ ਤੇ ਸੁਰੱਖਿਆ ਪ੍ਰਬੰਧਾਂ ਵੱਲ ਧਿਆਨ ਦਿਉ।