ਮਾਹਰ ਸਲਾਹਕਾਰ ਵੇਰਵਾ

idea99tomato.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-05 14:45:49

Symptoms and Prevention of Late Blight in Tomatoes

  • ਪਾਣੀ ਭਿੱਜੇ ਗੂੜ੍ਹੇ ਧੱਬੇ ਪੱਤਿਆਂ ਅਤੇ ਤਣੇ ਉੱਤੇ ਪੈ ਜਾਂਦੇ ਹਨ ।
  • ਵਰਖਾ ਹੋ ਜਾਵੇ ਤਾਂ ਫ਼ਲ ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਫ਼ਸਲ ਤਬਾਹ ਹੋ ਜਾਂਦੀ ਹੈਂ ।
  • ਇਸ ਬਿਮਾਰੀ ਦਾ ਟਾਕਰਾ ਕਰਨ ਵਾਲੀ ਹਾਈਬ੍ਰਿਡ ਪੀ ਟੀ ਐੱਚ-2 ਕਿਸਮ  ਲਗਾਓ ।
  • ਪਨੀਰੀ ਨੂੰ ਖੇਤਾਂ ਵਿਚ ਲਾਉਣ ਪਿਛੋਂ 10 ਤੋਂ 15 ਦਿਨਾਂ ਦੀ ਵਿੱਥ ਤੇ 600 ਗ੍ਰਾਮ ਇਡੋਫਿਲ ਐਮ 45 ਦਵਾਈ ਪ੍ਰਤੀ ਏਕੜ ਛਿੜਕੋ । 
  • ਛਿੜਕਾਅ ਵਿਚ ਵਕਫਾ 7 ਦਿਨ, ਬਿਮਾਰੀ ਦੇ ਹਮਲੇ ਮੁਤਾਬਿਕ ਕੀਤਾ ਜਾ ਸਕਦਾ ਹੈ।