ਮਾਹਰ ਸਲਾਹਕਾਰ ਵੇਰਵਾ

idea99collage_weather_forcast.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-08-25 13:14:03

The weather forecast for Punjab for the next few days

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਕਿਤੇ ਕਿਤੇ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ। ਆਉਣ ਵਾਲੇ ਦਿਨਾਂ ਦੌਰਾਨ ਖੇਤੀ ਧੰਦੇ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸਦੇ ਨਾਲ ਲੱਗਦੇ ਭਾਗਾਂ ਵਿੱਚ ਟੁੱਟਵੀਂ ਬੱਦਲਵਾਈ ਬਣੇ ਰਹਿਣ ਦੇ ਨਾਲ ਕਿਤੇ-ਕਿਤੇ ਬਾਰਿਸ਼ ਹੋਣ ਦਾ ਅਨੁਮਾਨ ਹੈ।