ਮਾਹਰ ਸਲਾਹਕਾਰ ਵੇਰਵਾ

idea99collage_dgytyhhbfght.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-28 10:57:04

These crops can be grown in poplar

ਪਾਪਲਰ: ਪਹਿਲੇ ਦੋ ਸਾਲ ਸਾਉਣੀ ਦੀਆਂ ਸਾਰੀਆਂ ਫ਼ਸਲਾਂ (ਝੋਨੇ ਤੋਂ ਇਲਾਵਾ) ਪਾਪਲਰ ਵਿੱਚ ਉਗਾਈਆਂ ਜਾ ਸਕਦੀਆਂ ਹਨ ਜਿਵੇਂ ਕਿ ਮੱਕੀ, ਜੁਆਰ, ਬਾਜਰਾ, ਗਿੰਨੀ ਘਾਹ ਆਦਿ। ਪਾਪਲਰ ਤੇ ਭੱਬੂ ਕੁੱਤਾ ਅਤੇ ਪੱਤਾ ਲਪੇਟ ਸੁੰਡੀ ਦਾ ਹਮਲਾ ਇਸ ਸਮੇਂ ਕਾਫੀ ਹੁੰਦਾ ਹੈ। ਇਸ ਦੀ ਰੋਕਥਾਮ ਲਈ ਪ਼੍ਰਭਾਵਿਤ ਪੱਤਿਆਂ ਨੂੰ ਇਕੱਠਾ ਕਰਕੇ ਨਸ਼ਟ ਕਰ ਦਿਓ ਅਤੇ ਖੇਤਾਂ ਦੇ ਬੰਨਿਆਂ ਤੋਂ ਨਦੀਨਾਂ ਦੀ ਰੋਕਥਾਮ ਯਕੀਨੀ ਬਣਾਓ।