ਮਾਹਰ ਸਲਾਹਕਾਰ ਵੇਰਵਾ

idea99collage_kanakdhfhf.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-10-13 13:03:20

These wheat varieties are for under irrigated areas

ਕਣਕ: ਸੇਂਜੂ ਹਾਲਤਾਂ ਲਈ ਕਣਕ ਦੀਆਂ ਪੀ ਬੀ ਡਬਲਯੂ 826, ਪੀ ਬੀ ਡਬਲਯੂ 869, ਪੀ ਬੀ ਡਬਲਯੂ 824, ਸੁਨੇਹਰੀ (ਪੀ ਬੀ ਡਬਲਯੂ 766), ਪੀ ਬੀ ਡਬਲਯੂ 1 ਚਪਾਤੀ, ਡੀ ਬੀ ਡਬਲਯੂ 187, ਐੱਚ ਡੀ 3226, ਉੱਨਤ ਪੀ ਬੀ ਡਬਲਯੂ 343, ਉੱਨਤ ਪੀ ਬੀ ਡਬਲਯੂ 550, ਪੀ ਬੀ ਡਬਲਯੂ 1 ਜ਼ਿੰਕ, ਪੀ ਬੀ ਡਬਲਯੂ 725, ਪੀ ਬੀ ਡਬਲਯੂ 677, ਐੱਚ ਡੀ 3086, ਡਬਲਯੂ ਐੱਚ 1105, ਐੱਚ ਡੀ 2967 ਅਤੇ ਵਡਾਣਕ ਕਣਕ ਦੀਆਂ ਡਬਲਯੂ ਐੱਚ ਡੀ 943 ਅਤੇ ਪੀ ਡੀ ਡਬਲਯੂ 291 ਕਿਸਮਾਂ ਦੀ ਬਿਜਾਈ ਲਈ ਬੀਜ ਦਾ ਪ੍ਰਬੰਧ ਕਰ ਲਵੋ।