ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਵਾਸਤੇ ਬਚਾਉ ਟੀਕੇ ਲਗਵਾਉ ਅਤੇ 6 ਮਹੀਨੇ ਬਾਅਦ ਟੀਕਾ ਫਿਰ ਲਗਵਾਉ। ਮਲੱਪ ਰਹਿਤ ਕਰਨ ਲਈ ਕੱਟੜੂਆਂ-ਵੱਛੜੂਆਂ ਨੂੰ ਸਮੇਂ ਸਿਰ ਦਵਾਈ ਪਿਲਾਉਣੀ ਚਾਹੀਦੀ ਹੈ। ਪਸ਼ੂਆਂ ਨੂੰ ਆਸ ਕਰਵਾਉਣ ਤੋਂ ਤਿੰਨ ਮਹੀਨੇ ਬਾਅਦ ਗਰਭ ਵਾਸਤੇ ਚੈੱਕ ਕਰਵਾਉ। ਡੇਅਰੀ ਪਸ਼ੂਆਂ ਨੂੰ ਹਰੇ, ਪੁੰਗਰੇ ਹੋਏ, ਮਿੱਟੀ ਲੱਗੇ ਜਾਂ ਗਲੇ-ਸੜੇ ਆਲੂ ਨਾ ਪਾਉ। ਇਹ ਪਸੂਆਂ ਲਈ ਘਾਤਕ ਸਿੱਧ ਹੋ ਸਕਦੇ ਹਨ। ਲੋੜ ਤੋਂ ਵਾਧੂ ਬਰਸੀਮ ਦਾ ਹੇਅ ਬਣਾ ਲੈਣਾ ਚਾਹੀਦਾ ਹੈ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.