ਮਾਹਰ ਸਲਾਹਕਾਰ ਵੇਰਵਾ

idea99collage_tomato_texnbvcbkd.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-01-31 16:23:14

Tomato crop tips from experts

ਟਮਾਟਰ: ਕੋਰੇ ਦਾ ਮੌਸਮ ਖਤਮ ਹੋਣ 'ਤੇ ਦੁਪਹਿਰ ਤੋਂ ਬਾਅਦ ਸਰਕੰਡਾ ਅਤੇ ਪਲਾਸਟਿਕ ਉਤਾਰ ਦਿਉ ਅਤੇ ਖੇਤ ਨੂੰ ਪਾਣੀ ਦੇ ਦਿਉ। ਇੱਕ ਹਫ਼ਤੇ ਬਾਅਦ ਇੱਕ ਕਿਲੋ ਕਿਸਾਨ ਖਾਦ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ। ਗੋਡੀ ਨਾਲ ਨਦੀਨ ਖਤਮ ਕਰ ਦਿਉ ਅਤੇ ਬੂਟਿਆਂ ਦੇ ਮੁੱਢਾਂ 'ਤੇ 7 ਤੋਂ 10 ਦਿਨਾਂ ਬਾਅਦ ਪਾਣੀ ਦਿੰਦੇ ਰਹੋ। ਪਿਛੇਤੇ ਝੁਲਸ ਰੋਗ ਦੀ ਰੋਕਥਾਮ ਲਈ ਫ਼ਸਲ 'ਤੇ 600 ਗ੍ਰਾਮ ਇੰਡੋਫ਼ਿਲ ਐੱਮ-45 ਨੂੰ ਪ੍ਰਤੀ ਏਕੜ 200 ਲੀਟਰ ਪਾਣੀ ਵਿੱਚ ਪਾ ਕੇ 7 ਦਿਨਾਂ ਦੇ ਵਕਫ਼ੇ 'ਤੇ ਛਿੜਕਾਅ ਕਰੋ।