ਮਾਹਰ ਸਲਾਹਕਾਰ ਵੇਰਵਾ

idea99865idea99guava-menta-suuco-recipe.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-25 08:54:37

Use of chemical fertilizers in guava orchards

ਇਸ ਮਹੀਨੇ ਅਮਰੂਦਾਂ ਦੇ ਬੂਟਿਆਂ ਨੂੰ ਜੁਲਾਈ-ਅਗਸਤ ਅਉਣ ਵਾਲੇ ਫ਼ੁਟਾਰੇ ਦੇ ਚੰਗੇ ਵਾਧੇ ਲਈ ਰਸਾਇਣਿਕ ਖਾਦਾਂ ਪਾ ਦਿਉ ਤਾਂ ਜੋ ਅਗਸਤ-ਸਤੰਬਰ ਵਿੱਚ ਵੱਧ ਤੋਂ ਵੱਧ ਫੁੱਲ ਪੈਣ।

  • ਅਮਰੂਦਾਂ ਦੇ ਬਾਗਾਂ ਨੂੰ ਜੂਨ ਮਹੀਨੇ ਵਾਹ ਦਿਉ ਤਾਂ ਕਿ ਬਾਗ ਨਦੀਨ ਮੁਕਤ ਹੋ ਸਕਣ ਅਤੇ ਫਲ ਦੀ ਮੱਖੀ ਦੇ ਕੋਏ ਘੱਟ ਸਕਣ।