ਮਾਹਰ ਸਲਾਹਕਾਰ ਵੇਰਵਾ

idea99collage_groundnut_djjfdjfjs.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-09-19 13:16:10

Use this treatment to protect groundnuts from Tikka disease in the first week of August

ਮੂੰਗਫ਼ਲੀ: ਡੋਡੀਆਂ 'ਤੇ ਆਈ ਫ਼ਸਲ ਨੂੰ ਪਾਣੀ ਦੀ ਘਾਟ ਨਾ ਆਉਣ ਦਿਉ, ਨਹੀਂ ਤਾਂ ਮੂੰਗਫ਼ਲੀ ਦਾ ਝਾੜ ਬਹੁਤ ਹੀ ਘੱਟ ਜਾਵੇਗਾ। ਟਿੱਕਾ ਰੋਗ ਤੋਂ ਬਚਾਉਣ ਲਈ ਅਗਸਤ ਦੇ ਪਹਿਲੇ ਹਫ਼ਤੇ ਤੋਂ 500-750 ਗ੍ਰਾਮ ਘੁਲਣਸ਼ੀਲ ਸਲਫਰ ਨੂੰ 200-300 ਲੀਟਰ ਪਾਣੀ ਵਿੱਚ ਘੋਲ ਕੇ ਜਾਂ ਬਾਵਿਸਟਨ/ਡੈਰੋਸਲ/ਐਗਰੋਜ਼ਿਮ 50-60 ਗ੍ਰਾਮ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਮੂੰਗਫ਼ਲੀ ਦੀ ਫ਼ਸਲ 'ਤੇ ਛਿੜਕਾਅ ਸ਼ੁਰੂ ਕਰੋ ਅਤੇ 15 ਦਿਨਾਂ ਦੇ ਵਕਫੇ 'ਤੇ 3-4 ਛਿੜਕਾਅ ਦੁਹਰਾਓ।