ਮਾਹਰ ਸਲਾਹਕਾਰ ਵੇਰਵਾ

idea99collage_rerererer.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-16 13:17:52

Weather conditions for the next 3-4 days in Punjab

ਮੌਸਮ ਦੀ ਭਵੱਖਿਵਾਣੀ: ਆਉਣ ਵਾਲੇ 3-4 ਦਿਨਾਂ ਦੌਰਾਨ ਪੰਜਾਬ ਵਿੱਚ ਮੀਂਹ ਹੋਣ ਦਾ ਅਨੁਮਾਨ ਹੈ।

ਚੇਤਾਵਨੀ: 16 ਜੂਨ ਤੋਂ ਬਾਅਦ ਗਰਜ ਚਮਕ( 30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਨਾਲ ਮੀਂਹ ਹੋਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਆਉਣ ਵਾਲੀ 16 ਜੂਨ ਤੋਂ ਬਾਅਦ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਝੋਨੇ ਦੀ ਪਨੀਰੀ ਦੀ ਲਵਾਈ ਸ਼ੁਰੂ ਕੀਤੀ ਜਾ ਸਕਦੀ ਹੈ। ਦਿਨਾਂ ਦੌਰਾਨ ਕਿਸਾਨ ਵੀਰ ਖੇਤੀ ਧੰਦੇ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਕਰਨ।