ਮਾਹਰ ਸਲਾਹਕਾਰ ਵੇਰਵਾ

idea99collage_dhjfdgfo.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-09-28 16:43:05

Weather for the coming few days of Punjab

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ ਦਿਨਾਂ ਦੋਰਾਨ ਪੰਜਾਬ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਆਉਣ ਵਾਲੇ ਦਿਨਾਂ ਦੌਰਾਨ ਖੇਤੀ ਧੰਦੇ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਕਰਨ ਦੀ ਸਲਾਹ ਗਿੱਤੀ ਜਾਂਦੀ ਹੈ।