ਮਾਹਰ ਸਲਾਹਕਾਰ ਵੇਰਵਾ

idea99collage_weather_20_april.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-04-20 09:30:43

Weather forecast for the upcoming days

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਚੇਤਾਵਨੀ: 20-21 ਅਪ੍ਰੈਲ ਨੂੰ ਹਵਾਵਾਂ (ਹਵਾ 30-40 ) ਚੱਲਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਕਿਸਾਨ ਵੀਰਾਂ ਨੂੰ ਕਣਕ ਅਤੇ ਸਰੋਂ ਦੀ ਗਹਾਈ ਪੂਰੀ ਕਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।