ਮਾਹਰ ਸਲਾਹਕਾਰ ਵੇਰਵਾ

idea99collage_weather_pau.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-05-04 14:27:46

Weather report in Punjab for next 2 days

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਮੌਸਮ ਗਰਮ ਅਤੇ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਚੇਤਾਵਨੀ: 4-5 ਮਈ ਤੱਕ ਧੂੜ ਤੂਫਾਨ /ਗਰਜ ਚਮਕ/ ਤੇਜ਼ ਹਵਾਵਾਂ (ਹਵਾ ਦੀ ਗਤੀ 40-50 ਪਤੀ ਘੰਟਾ) ਚੱਲਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਆਉਣ ਵਾਲੇ ਦਿਨਾਂ ਦੌਰਾਨ ਤੇਜ਼ ਹਵਾਵਾਂ ਚੱਲਣ ਨਾਲ ਛਿੱਟੇ ਪੈਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਵੀਰਾ ਨੂੰ ਖੇਤੀ ਉਤਪਾਦਾਂ ਨੂੰ ਸੁਰੱਖਿਅਤ ਥਾਂ ਤੇ ਸੰਭਾਲ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।