ਮਾਹਰ ਸਲਾਹਕਾਰ ਵੇਰਵਾ

idea99collage_guava_jhgkyruiyt.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-23 10:53:46

Weed control in guava orchards

ਅਮਰੂਦ: ਅਮਰੂਦਾਂ ਦੇ ਬਾਗਾਂ ਵਿੱਚ ਨਦੀਨਾਂ ਨੂੰ ਕਾਬੂ ਹੇਠ ਰੱਖਣ ਅਤੇ ਪਾਣੀ ਦੀ ਬੱਚਤ ਲਈ ਝੋਨੇ ਦੀ ਪਰਾਲੀ ਨਾਲ ਮਲਚਿੰਗ ਕੀਤੀ ਜਾ ਸਕਦੀ ਹੈ। ਮਲਚਿੰਗ ਕਰਨ ਤੋਂ ਪਹਿਲਾਂ ਬੂਟਿਆਂ ਨੂੰ ਰਸਾਇਣਕ ਖਾਦਾਂ ਦੀ ਪਹਿਲੀ ਕਿਸ਼ਤ ਪਾ ਦਿਉ। ਬੇਰ ਅਤੇ ਅਮਰੂਦ ਦੇ ਬਾਗ ਨੂੰ ਛੱਡ ਕੇ ਇਸ ਮਹੀਨੇ ਬਾਗਾਂ ਦੀ ਵਹਾਈ ਤੋਂ ਪਰਹੇਜ ਕਰੋ। ਨਦੀਨਾਂ ਦੀ ਰੋਕਥਾਮ ਲਈ ਸਰਵਪੱਖੀ ਉਪਰਾਲੇ ਅਪਣਾਉ।