ਮਾਹਰ ਸਲਾਹਕਾਰ ਵੇਰਵਾ

idea99goundnut_march.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2020-03-27 13:06:33

What varieties of groundnut can be sown in summer?

ਸੇਂਜੂ ਹਾਲਤਾਂ ਵਿੱਚ ਗਰਮੀ ਰੁੱਤ ਲਈ ਮੂੰਗਫ਼ਲੀ ਦੀ ਕਿਸਮ ਐਸ ਜੀ 99/ਐਮ 522 ਜਾਂ ਐਸ ਜੀ 84 ਇਸ ਮਹੀਨੇ ਦੇ ਅਖ਼ੀਰ ਤੱਕ ਬੀਜ ਦਿਉ। ਬੀਜ ਬੀਜਣ ਤੋਂ ਪਹਿਲਾਂ ਬੀਜ ਨੂੰ 1.5 ਗ੍ਰਾਮ ਸੀਡੈਕਸ ਜਾਂ 5 ਗ੍ਰਾਮ ਥੀਰਮ 75% ਜਾਂ 3 ਗ੍ਰਾਮ ਇੰਡੋਫਿਲ ਐਮ-45 ਪ੍ਰਤੀ ਕਿੱਲੋ ਗਿਰੀਆਂ ਦੇ ਹਿਸਾਬ ਨਾਲ ਸੋਧ ਲਵੋ।