ਸਿਉਂਕ ਦੇ ਹਮਲੇ ਵਾਲੀਆਂ ਜ਼ਮੀਨਾਂ ਵਿੱਚ ਬੀਜ ਨੂੰ 1 ਗ੍ਰਾਮ ਥਾਇਆਮੀਥੋਕਸਮ 70 ਡਬਲਯੂ ਐਸ ਜਾਂ 4 ਮਿਲੀਲੀਟਰ ਕਲੋਰਪਾਈਰੀਫੋਸ 20 ਈ ਸੀ ਜਾਂ 2 ਮਿਲੀਲੀਟਰ ਨਿਉਨਿਕਸ 20 ਐਫ ਐਸ (ਇਮਿਡਾਕਲੋਪਰਿਡ+ਹੈਕਸਾਕੋਨਾਜ਼ੋਲ) ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਸੁਕਾ ਲਵੋ। ਨਿਉਨਿਕਸ ਨਾਲ ਸੋਧੇ ਬੀਜ ਨੂੰ ਕਾਂਗਿਆਰੀ ਵੀ ਨਹੀਂ ਲਗਦੀ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.