ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਬਣਾਉਣ ਲਈ ਕਿਹਾ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune

                                
                                        
                                        
                                        
                                        
 
                            