ਅੱਪਡੇਟ ਵੇਰਵਾ

7680-SBS_Langroya.JPG
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
2019-03-08 12:56:34

14 ਮਾਰਚ 2019 ਨੂੰ ਕੇ ਵੀ ਕੇ ਸ਼ਹੀਦ ਭਗਤ ਸਿੰਘ ਨਗਰ (ਲੰਗੜੋਆ) ਵਿੱਚ ਸ਼ੁਰੂ ਹੋਣ ਵਾਲੀਆਂ ਟ੍ਰੇਨਿੰਗਾਂ

ਕੇ ਵੀ ਕੇ ਸ਼ਹੀਦ ਭਗਤ ਸਿੰਘ ਨਗਰ (ਲੰਗੜੋਆ) ਵਿੱਚ ਸ਼ੁਰੂ ਹੋਣ ਵਾਲੀਆਂ ਟ੍ਰੇਨਿੰਗਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

ਮਿਤੀ

ਵਿਸ਼ਾ

14 ਮਾਰਚ 2019

ਭੇਡਾਂ ਅਤੇ ਬੱਕਰੀਆਂ ਦੀ ਸੰਤੁਲਿਤ ਖੁਰਾਕ

ਗੰਢੀਆਂ (ਬਲਬ ਸੈੱਟ) ਰਾਹੀ ਸਾਉਣੀ ਦੇ ਪਿਆਜ਼ ਦੀ ਕਾਸ਼ਤ