ਅੱਪਡੇਟ ਵੇਰਵਾ

878-fatehgarh_KVK.jpeg
ਦੁਆਰਾ ਪੋਸਟ ਕੀਤਾ Punjab Agricultural University, Ludhiana
2019-02-09 17:29:38

ਕੇ ਵੀ ਕੇ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੀਆਂ ਟ੍ਰੇਨਿੰਗਾਂ

11 ਫਰਵਰੀ 2019 ਤੋਂ ਕੇ ਵੀ ਕੇ ਫਤਹਿਗੜ੍ਹ ਸਾਹਿਬ ਵਿੱਚ ਹੋਣ ਵਾਲਿਆਂ ਟ੍ਰੇਨਿੰਗ ਦੀ ਜਾਣਕਰੀ ਹੇਠ ਲਿਖੇ ਅਨੁਸਾਰ ਹੈ:

ਮਿਤੀ

ਵਿਸ਼ਾ

11 ਤੋਂ 15 ਫਰਵਰੀ 2019

ਫ਼ਲਾਂ ਅਤੇ ਸਬਜ਼ੀਆਂ ਦੀ ਡੱਬਾਬੰਦੀ

14 ਫਰਵਰੀ 2019

ਪਸ਼ੂਆਂ ਤੋਂ ਮਨੁੱਖ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਰੋਕਥਾਮ