ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤੀ ਸਾਹਿਤ ਪ੍ਰਕਾਸ਼ਿਤ ਕੀਤਾ ਜਾਂਦਾ ਹੈ ਕਿਉਂਕਿ ਖੇਤੀ ਸਾਹਿਤ ਦੀ ਖੇਤੀਬਾੜੀ ਨੂੰ ਨਵੇਂ ਢੰਗਾਂ ਅਤੇ ਆਧੁਨਿਕ ਤਕਨੀਕਾਂ ਪ੍ਰਤੀ ਸੇਧ ਦੇਣ ਵਿੱਚ ਕਾਫੀ ਮਹੱਤਤਾ ਹੈ। ਇਹ ਖੇਤੀ ਸਾਹਿਤ ਤੁਸੀਂ ਕ੍ਰਿਸ਼ੀ ਵਿਗਿਆਨ ਕੇਂਦਰ, ਖੋਖਰ ਖੁਰਦ, ਮਾਨਸਾ ਤੋਂ ਪ੍ਰਾਪਤ ਕਰ ਸਕਦੇ ਹੋ ਜੀ।ਖੇਤੀਬਾੜੀ ਸਬੰਧੀ ਕਿਤਾਬਾਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ (70 ਰੁਪਏ), ਸਬਜ਼ੀਆਂ ਦੀ ਕਾਸ਼ਤ (50 ਰੁਪਏ), ਫ਼ਲਾਂ ਦੀ ਕਾਸ਼ਤ (50 ਰੁਪਏ) ਉਪਲੱਬਧ ਹਨ।
ਹੋਰ ਜਾਣਕਾਰੀ ਲਈ ਸੰਪਰਕ ਕਰੋ ਕ੍ਰਿਸ਼ੀ ਵਿਗਿਆਨ ਕੇਂਦਰ , ਪਿੰਡ ਖੋਖਰ ਖੁਰਦ ,ਮਾਨਸਾ 01652-280843
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.