ਸਮੂਹ ਕਿਸਾਨ ਵੀਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਖੇਤੀਬਾੜੀ ਮਹਿਕਮੇ ਵੱਲੋਂ ਸਬਸਿਡੀ 'ਤੇ ਜੰਤਰ ਦਾ ਬੀਜ ਪਹੁੰਚ ਚੁੱਕਾ ਹੈ।
ਜੰਤਰ ਦੇ ਫਾਇਦੇ :- ਜੰਤਰ ਦੀ ਫ਼ਸਲ ਨਾਲ ਜ਼ਮੀਨ ਦੇ ਜੈਵਿਕ ਮਾਦੇ( ਮੱਲੜ) ਵਿੱਚ ਵਾਧਾ ਤਾਂ ਹੁੰਦਾ ਹੀ ਹੈ। ਝੋਨੇ ਦੀ ਫ਼ਸਲ ਵਿੱਚ ਯੂਰੀਆ ਦੀ ਵਰਤੋਂ ਵੀ ਘੱਟ ਹੁੰਦੀ ਹੈ। ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ।
ਸੋ ਸਮੂਹ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਸਬਸਿਡੀ ਤੇ ਜੰਤਰ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰੋ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਓ ਅਤੇ ਵਧੇਰੇ ਆਮਦਨ ਕਮਾਓ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.